D.EL.ED ADMISSION 2023 ( ETT ) :ਡੀ.ਐਲ.ਐਡ. ਕੋਰਸ ਸੈਸ਼ਨ 2023-25 ਲਈ ਵਿਦਿਅੱਕ ਯੋਗਤਾ ਵਿੱਚ ਬਦਲਾਅ

D.EL.ED ADMISSION 2023:ਡੀ.ਐਲ.ਐਡ. ਕੋਰਸ ਸੈਸ਼ਨ 2023-25 ਲਈ ਵਿਦਿਅੱਕ ਯੋਗਤਾ ਵਿੱਚ ਬਦਲਾਅ 

ਚੰਡੀਗੜ੍ਹ, 30 ਅਪ੍ਰੈਲ 2023

ਡੀ.ਐਲ.ਐਡ. ਕੋਰਸ ਸੈਸ਼ਨ 2023-25 ਤੋਂ ਦਾਖਲੇ ਲਈ ਘੱਟੋ-ਘੱਟ ਵਿੱਦਿਅਕ ਯੋਗਤਾ 10+2 ਤੋਂ ਵਧਾ ਕੇ ਗਰੈਜੂਏਸ਼ਨ ਕਰ ਦਿੱਤੀ ਗਈ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਜਲਦੀ ਹੀ ਵਿਭਾਗ ਵੱਲੋਂ ਨੋਟੀਫਿਕੇਸ਼ਨ ਰਾਹੀਂ ਜਾਰੀ ਕਰ ਦਿੱਤੀ ਜਾਵੇਗੀ।



ਇਹ ਜਾਣਕਾਰੀ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਅਗਲੇ ਸੈਸ਼ਨ ਤੋਂ ਡੀ.ਐਲ.ਐਡ. ਕੋਰਸ ਲਈ ਅਪਲਾਈ ਕਰਨ ਵਾਲੇ ਚਾਹਵਾਨ ਉਮੀਦਵਾਰਾਂ ਦੀ ਸੂਚਨਾ ਹਿੱਤ ਜਾਰੀ ਕੀਤੀ ਗਈ ਹੈ।For official letter and other details read here 



Share post to friends:

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends