HOLIDAY ALERT: ਪੰਜਾਬ ਸਰਕਾਰ ਵੱਲੋਂ 26 ਅਪ੍ਰੈਲ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 25 ਅਪ੍ਰੈਲ 2023 ( Pbjobsoftoday)
ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਸੋਗ ਵਜੋਂ 26 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਖ਼ਬਰ News 18 Punjab ਦੇ ਹਵਾਲੇ ਤੋਂ ਦਿਤੀ ਗਈ ਹੈ। ਹੋਰ ਜਾਣਕਾਰੀ ਲਈ ਇਥੇ ਕਲਿੱਕ ਕਰੋ
BIG BREAKING: ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਦੀ ਛੁੱਟੀ ਦੀ ਘੋਸ਼ਣਾ
HOLIDAY ON 26TH APRIL BY PUNJAB GOVT
ਖ਼ਬਰ ਮੁਤਾਬਕ ਸ: ਪ੍ਰਕਾਸ਼ ਸਿੰਘ ਬਾਦਲ ਦੀ ਮੌਤ 'ਤੇ ਕੱਲ੍ਹ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ ਇਹ ਐਲਾਨ ਪੰਜਾਬ ਸਰਕਾਰ ਨੇ ਕੀਤਾ ਹੈ।
ਰੋਜ਼ਾਨਾ ਸਪੋਕਸਮੈਨ ਵਲੋਂ ਵੀ 26 ਅਪ੍ਰੈਲ ਦੀ ਛੁੱਟੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪੜ੍ਹੋ ਇਥੇ
UPDATES: 26 ਅਪ੍ਰੈਲ ਨਹੀਂ, 27 ਅਪ੍ਰੈਲ ਨੂੰ ਹੋਵੇਗੀ ਛੁੱਟੀ
BREAKING NEWS: ਪ੍ਰੈਕਟੀਕਲ ਪ੍ਰੀਖਿਆਵਾਂ ਅੱਜ ਹੀ ਲਈਆਂ ਜਾਣ, ਪ੍ਰੀਖਿਆਵਾਂ ਦੇ ਸ਼ਡਿਊਲ ਵਿਚ ਤਬਦੀਲੀ ਨਹੀਂ - ਕੰਟ੍ਰੋਲਰ ਪ੍ਰੀਖਿਆਵਾਂ
ਅੱਜ ਦੀ ਛੁੱਟੀ ਸਬੰਧੀ ਤੁਰੰਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇ - ਜ਼ਿਲ੍ਹਾ ਸਿੱਖਿਆ ਅਫ਼ਸਰ
NO HOLIDAY TODAY: ਅੱਜ ਦੀ ਸਰਕਾਰੀ ਛੁੱਟੀ ਨਹੀਂ, ਕੋਈ ਅਧਿਸੂਚਨਾ ਜਾਰੀ ਨਹੀਂ PTC NEWS
CM @BhagwantMann expressed profound grief & sorrow over sad demise of former Punjab CM & former Union Minister Parkash Singh Badal & sharing his heartfelt condolences with members of the bereaved family, prayed to the Almighty to give them strength to bear this huge loss.
— Government of Punjab (@PunjabGovtIndia) April 25, 2023
Extremely saddened by the passing away of Shri Parkash Singh Badal Ji. He was a colossal figure of Indian politics, and a remarkable statesman who contributed greatly to our nation. He worked tirelessly for the progress of Punjab and anchored the state through critical times. pic.twitter.com/scx2K7KMCq
— Narendra Modi (@narendramodi) April 25, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਬਾਦਲ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ।
— Government of Punjab (@PunjabGovtIndia) April 25, 2023