LIVE EM CHECKING SCHOOL: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਦਾ ਦੌਰਾ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲਾਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਂਦੇ ਹੋਏ। ਅੱਜ ਦਾ ਦੂਜਾ ਸਕੂਲ ਭਾਰਤ - ਪਾਕਿਸਤਾਨ ਸਰਹੱਦ ਤੇ ਪੈਂਦਾ ਸ.ਪ.ਸ. ਕਾਲੂਵਾਲ਼ਾ। ਦੇਖੋ ਲਾਈਵ