ORANGE ALERT: ਸੂਬੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ

ORANGE ALERT: ਸੂਬੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ 

ਚੰਡੀਗੜ੍ਹ, 17 ਅਪ੍ਰੈਲ 2023

ਸੂਬੇ ਵਿੱਚ ਤਾਪਮਾਨ ਹਰੇਕ ਜ਼ਿਲ੍ਹੇ ਵਿੱਚ 40 ਡਿਗਰੀ ਤੋਂ ਵੱਧ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ 18 ਅਪ੍ਰੈਲ ਨੂੰ ਪੂਰੇ ਸੂਬੇ ਵਿੱਚ ਆਰੇਂਜ ਅਲਰਟ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਸੂਬੇ ਵਿੱਚ ਗੜੇ/ਗਰਜ਼ / ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। 




 19 ਤੋਂ 21 ਅਪ੍ਰੈਲ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਇਸ ਦੌਰਾਨ ਸੂਬੇ ਵਿੱਚ ਮੀਂਹ/ ਗਰਜ਼ ਚਮਕ ਪੈਣ ਦੀ ਸੰਭਾਵਨਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends