PSEB 5TH RESULT AND TRANSFER CERTIFICATE: ਸਕੂਲਾਂ ਲਈ ਨਤੀਜਾ ਅਤੇ ਟਰਾਂਸਫਰ ਸਰਟੀਫਿਕੇਟ ਜਾਰੀ ਕਰਨ ਲਈ ਲਿੰਕ ਐਕਟਿਵ

 ਐਸ ਏ ਐਸ ਨਗਰ  10 ਅਪ੍ਰੈਲ 2023

ਸਿੱਖਿਆ ਬੋਰਡ ਵਲੋਂ 5 ਵੀਂ ਜਮਾਤ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ਤੇ ਜਾਰੀ ਕਰ ਦਿੱਤਾ ਗਿਆ ਹੈ। ਸਮੂਹ ਸਕੂਲ ਮੁਖੀ ਸਕੂਲ ਲਾਗਿਨ ਤੇ ਵਿਦਿਆਰਥੀਆਂ ਦਾ ਨਤੀਜਾ ਚੈਕ ਕਰ ਸਕਦੇ ਹਨ ਅਤੇ ਵਿਦਿਆਰਥੀਆਂ ਦੇ ਟਰਾਂਸਫਰ ਸਰਟੀਫਿਕੇਟ ਜਾਰੀ ਕਰ ਸਕਦੇ ਹਨ।


 ਦੱਸ ਦੇਈਏ ਕਿ ਪੰਜਵੀਂ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ਤੇ , ਸਕੂਲਾਂ ਲਈ  ਜਾਰੀ ਕੀਤਾ ਗਿਆ ਹੈ, ਵਿਦਿਆਰਥੀ ਲਈ ਨਤੀਜਾ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਸੀ। ਨਤੀਜਾ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 

Steps to download 5th result 2023


  • Step 1: CLick on the link for result .
  • STEP 2. LOGIN USING USER ID OF SCHOOL 
  • STEP 3: FILL PASSWORD 
  • STEP 4: GO TO link RESULT And‌ Download your result


ਰੋਲ ਨੰਬਰ ਰਾਹੀਂ ਨਤੀਜਾ ਚੈਕ ਕਰਨ ਲਈ ਲਿੰਕ ਇਥੇ ਕਲਿੱਕ ਕਰੋ 






💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends