ਚੰਡੀਗੜ੍ਹ, 28 ਅਪ੍ਰੈਲ 2023 - ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਗਵੰਤ ਮਾਨ ਦੀ ਅਗਵਾਈ ਹੇਠ 28 ਅਪ੍ਰੈਲ 2023 ਨੂੰ ਹੋਈ। ਪੰਜਾਬ ਕੈਬਨਿਟ ਦੀ ਮੀਟਿੰਗ ਹਰੇਕ ਵਾਰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੁੰਦੀ ਸੀ ਲੇਕਿਨ ਇਸ ਵਾਰ ਉਹ ਮੀਟਿੰਗ ਹੁਣ ਚੰਡੀਗੜ੍ਹ ਵਿਚ ਨਹੀਂ ਹੋਈ।
28 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸਰਕਟ ਹਾਊਸ ਲੁਧਿਆਣਾ ਵਿਖੇ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿਤੀ ਜਾ ਰਹੀ ਹੈ। ਦੇਖੋ ਲਾਈਵ