RAIN ALERT: ਸੂਬੇ ਵਿੱਚ ਲਗਾਤਾਰ ਮੀਂਹ ਜਾਰੀ, ਦੇਖੋ ਮੌਸਮ ਵਿਭਾਗ ਦੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ  ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਅਤੇ ਜਲੰਧਰ ਵਿੱਚ ਅੱਜ ਯੈਲੋ ਅਲਰਟ   ਜਦੋਂ ਕਿ ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ/ਈ-ਮਾਲਵਾ ਅਧੀਨ  ਫ਼ਿਰੋਜ਼ਪੁਰ ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। 


4 ਅਤੇ 5 ਅਪ੍ਰੈਲ ਨੂੰ ਵੀ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

RECENT UPDATES