TEACHER SHOT DEAD : ਸਰਕਾਰੀ ਸਕੂਲ ਦੀ ਅਧਿਆਪਿਕਾ ਦਾ ਗੋਲੀਆਂ ਮਾਰ ਕੇ ਕਤਲ

TEACHER SHOT DEAD : ਸਰਕਾਰੀ ਸਕੂਲ ਦੀ ਅਧਿਆਪਿਕਾ ਦਾ ਗੋਲੀਆਂ ਮਾਰ ਕੇ ਕਤਲ 

ਗੁਰਦਾਸਪੁਰ, 4 ਅਪ੍ਰੈਲ 

ਅਧਿਆਪਕ ਭਾਈਚਾਰੇ ਲਈ ਮਾੜੀ ਖਬਰ, ਗੁਰਦਾਸਪੁਰ ਤੋਂ ਅਧਿਆਪਿਕਾ ਦਾ ਗੋਲੀਆਂ ਨਾਲ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੰਬਲੀ ਵਿਖੇ ਅੱਜ ਸਵੇਰੇ ਅਧਿਆਪਕਾ ਬਲਜੀਤ ਕੌਰ ਦਾ ਉਹਦੇ ਪਤੀ ਏਐਸਆਈ ਭੁਪਿੰਦਰ ਸਿੰਘ ਦੇ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 

ਮ੍ਰਿਤਕ ਅਧਿਆਪਿਕਾ ਅਤੇ ਪੁਤਰ 


ਭੁਪਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ ਦੇ ਨਾਲ-ਨਾਲ, ਆਪਣੇ ਪੁੱਤ ਬਲਪ੍ਰੀਤ ਸਿੰਘ 'ਤੇ ਵੀ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਮਾਂ-ਪੁੱਤ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ALSO READ: 

SCHOOL HOLIDAYS IN APRIL 2023 , ਅਪ੍ਰੈਲ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਦੀ ਸੂਚੀ 

PSEB 5TH RESULT 2023: READ LATEST UPDATES 

ਗੁਆਂਢ 'ਚ ਰਹਿਣ ਵਾਲੀ ਔਰਤ ਨੇ ਇਹ ਸਾਰੀ ਘਟਨਾ ਦੇਖੀ। ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਉਸ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਿਆ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

ਇਸ ਤੋਂ ਬਾਅਦ ਏਐਸਆਈ   ਇੱਕ  ਇੱਕ ਘਰ ਵਿੱਚ ਲੁਕ ਗਿਆ। ਜਿਸ ਘਰ ਨੂੰ ਪੁਲਿਸ ਨੇ ਘੇਰ ਲਿਆ । ਇਹ ਦੇਖ ਕੇ ਏਐਸਆਈ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends