TRANSFER STATION CHOICE: ਸਿੱਖਿਆ ਵਿਭਾਗ ਵੱਲੋਂ ਸਟੇਸ਼ਨ ਚੋਣ ਲਈ ਸਮੇਂ ਵਿੱਚ ਵਾਧਾ

ਅਧਿਆਪਕਾਂ/ਕਰਮਚਾਰੀਆਂ ਵਲੋਂ ਵਿਭਾਗ ਨਾਲ ਸੰਪਰਕ ਕਰਕੇ ਦੱਸਿਆ ਜਾ ਰਿਹਾ ਹੈ ਕਿ Epunjab Portal ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਿਹਾ ਅਤੇ process slow ਹੈ। ਜਿਸ ਕਾਰਨ ਅਧਿਆਪਕਾਂ/ਕਰਮਚਾਰੀਆਂ ਵਲੋਂ Station Choice ਦੀ ਅੰਤਿਮ ਮਿਤੀ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ।


 ਅਧਿਆਪਕਾਂ/ਕਰਮਚਾਰੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ Station Choice ਕਰਨ ਦੀ ਅੰਤਿਮ ਮਿਤੀ 20.04.2023 ਤੋਂ 22.04.2023 ਤੱਕ ਵਾਧਾ ਕੀਤਾ ਗਿਆ ਹੈ।


 ਜਿਹੜੇ ਅਧਿਆਪਕ/ਕਰਮਚਾਰੀ ਬਦਲੀ ਕਰਵਾਉਣ ਵਿੱਚ ਸਫਲ ਹੋ ਜਾਣਗੇ ਤਾਂ ਉਹਨਾਂ ਨੂੰ ਬਦਲੀ ਵਾਲੇ ਸਟੇਸਨ ਭਾਵ ਜਿੱਥੇ ਬਦਲੀ ਹੋਈ ਹੈ, ਵਿਖੇ ਜੁਆਇੰਨ ਕਰਨਾ ਲਾਜਮੀ ਹੋਵੇਗਾ, ਕਿਸੇ ਵੀ ਹਾਲਤ ਵਿੱਚ ਬਦਲੀ ਰੱਦ ਨਹੀਂ ਕੀਤੀ ਜਾਵੇਗੀ। ਇਸ ਲਈ ਅਧਿਆਪਕ/ਕਰਮਚਾਰੀ ਬਦਲੀ ਲਈ Station Choice ਬਹੁਤ ਹੀ ਧਿਆਨ ਪੂਰਵਕ ਕਰਨ।



Featured post

PSEB 8TH RESULT 2025 LINK : ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ  Chandigarh,4 April 2025 ( ਜਾਬਸ ਆਫ ਟੁਡੇ) Punjab Boa...

RECENT UPDATES

Trends