ਸੂਬੇ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ 27 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮਾਝਾ ਦੋਆਬਾ ਅਤੇ ਮਾਲਵਾ ਖੇਤਰਾਂ ਯੈਲੋ ਅਲਰਟ ਜਾਰੀ ਰਹੇਗਾ। ਇਸ ਦੌਰਾਨ ਸੂਬੇ ਵਿੱਚ ਗਰਜ਼/ ਚਮਕ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
Weather warnings #Punjab dated 26.04.2023 pic.twitter.com/5WCf4No8LH
— IMD Chandigarh (@IMD_Chandigarh) April 26, 2023