10TH AND 12TH RECHECKING/RE-EVALUATION 2023: ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਚੈਕਿੰਗ / ਰੀ - ਵੈਲੂਏਸ਼ਨ ਦਾ ਸ਼ਡਿਊਲ ਜਾਰੀ

10TH AND 12TH RECHECKING/RE-EVALUATION 2023: ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਚੈਕਿੰਗ / ਰੀ - ਵੈਲੂਏਸ਼ਨ ਦਾ ਸ਼ਡਿਊਲ ਜਾਰੀ 


ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਰੀ- ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ / ਕਾਰਗੁਜਾਰੀ ਵਧਾਉਣ ਦਾ ਨਤੀਜਾ ਕ੍ਰਮਵਾਰ ਦਸਵੀਂ ਸ਼੍ਰੇਣੀ ਦਾ ਮਿਤੀ 26-05-2023 ਅਤੇ ਬਾਰ੍ਹਵੀਂ ਸ਼੍ਰੇਣੀ ਦਾ ਮਿਤੀ 24-05-2023 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ ।



ਇਨ੍ਹਾਂ ਪਰੀਖਿਆਵਾਂ ਨਾਲ ਸਬੰਧਤ ਪਰੀਖਿਆਰਥੀ ਜੇਕਰ ਚੈਕਿੰਗ / ਰੀ - ਵੈਲੂਏਸ਼ਨ ਕਰਵਾਉਣਾ ਚਾਹੁੰਦੇ ਹਨ ਤਾਂ ਆਨ –ਲਾਈਨ ਫਾਰਮ ਅਤੇ ਫੀਸ ਭਰਨ ਲਈ ਮਿਤੀ 31-05-2073 ਤੋਂ 14-06-2023 ਤੱਕ ਦਾ ਸਮਾਂ ਦਿੱਤਾ ਗਿਆ ਹੈ।


 ਪਰੀਖਿਆਰਥੀ ਆਨ –ਲਾਈਨ ਫਾਰਮ ਅਤੇ ਫੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਦੀ ਜਰੂਰਤ ਨਹੀਂ ਹੈ। ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends