ਰਸੂਖਦਾਰ ਲੋਕ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ, ਨਹੀਂ ਤਾਂ ਸਖ਼ਤ ਕਾਰਵਾਈ-ਮੁੱਖ ਮੰਤਰੀ

ਰਸੂਖਦਾਰ ਲੋਕ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ, ਨਹੀਂ ਤਾਂ ਸਖ਼ਤ ਕਾਰਵਾਈ-ਮੁੱਖ ਮੰਤਰੀ 

ਚੰਡੀਗੜ੍ਹ, 19 ਮਈ 


ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਖਦਾਰ ਲੋਕਾਂ ਨੂੰ  31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਜੇਕਰ ਕਬਜ਼ੇ ਨਹੀਂ ਛੱਡੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ,"

ਜਿਹੜੇ ਰਸੂਖਦਾਰ ਲੋਕਾ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PARAKH SURVEY 2024: 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ

ਪੰਜਾਬ 'ਚ 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ  ਮੋਗਾ, 29 ਨਵੰਬਰ: ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ  ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ...

RECENT UPDATES

Trends