51000/- RUPEES PSEB TOPPER: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12 ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾ ਨੂੰ 51000/- ਰੁਪਏ ਦਾ ਇਨਾਮ

51000/- RUPEES PSEB TOPPER: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12 ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾ ਨੂੰ 51000/- ਰੁਪਏ ਦਾ ਇਨਾਮ 


ਚੰਡੀਗੜ੍ਹ, 24 ਮਈ 2023

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12 ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾ ਨੂੰ 51000/- ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ. ਮੁੱਖ ਮੰਤਰੀ ਨੇ ਕਿਹਾ 


" ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ.. 

ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ". PSEB 12TH RESULT 2023 DOWNLOAD HERE 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends