ADVISORY ON HEAT WAVE ALERT IN PUNJAB: ਗਰਮੀ ਦੀ ਲਹਿਰ ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ
ਗਰਮ ਲੁ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ ਕੀਤੀ ਗਈ ਹੈ।
ਪਾਣੀ ਜ਼ਿਆਦਾ ਪੀਓ, ਲੱਸੀ ਅਤੇ ਹੋਰ ਤਰਲ ਪਦਾਰਥ ਪੀਓ।
ਧੁੱਪ ਵਿੱਚ ਨਾ ਜਾਓ। ਠੰਡੀ ਜਗ੍ਹਾਂ ਤੇ ਬੈਠੋ।ਹਲਕੇ ਰੰਗ ਦੇ ਕੱਪੜੇ ਪਾਓ।
ਲੂ ਦੇ ਲੱਛਣ
ਗਰਮੀ ਕਰਕੇ ਪਿੱਤ ਹੋਣਾ ਜਾਂ ਚੱਕਰ ਆਉਣੇ। ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ। ਸਿਰ ਦਰਦ ਤੇ ਉਲਟੀਆਂ ਲੱਗਣੀਆਂ। ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ। ਲਾਲ ਗਰਮ ਤੇ ਖੁਸ਼ਕ ਚਮੜੀ। ਚੱਕਰ ਆਉਣੇ ਤੇ ਉਲਟੀਆਂ ਆਉਣਾ। ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।ਮਾਸ ਪੇਸ਼ੀਆਂ ਵਿੱਚ ਕਮਜੋਰੀ ਹੋਣਾ।