DA BREAKING: ਮੁਲਾਜ਼ਮਾਂ ਲਈ ਵੱਡੀ ਖੱਬਰ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ

 ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ.. ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ ਦਿੱਤਾ ਹੈ।


.. ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ( Read) ਕਰ ਦਿੱਤੀ ਹੈ...1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ...

ਜੋ ਕਹਿੰਦੇ ਹਾਂ, ਉਹ ਕਰਦੇ ਹਾਂ... For more details click here 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends