BIG BREAKING: ਸਿੱਖਿਆ ਮੰਤਰੀ ਦੀ ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦਿਆਂ ਮਿਡ ਡੇ ਮੀਲ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ

BIG BREAKING: ਸਿੱਖਿਆ ਮੰਤਰੀ ਦੀ ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦਿਆਂ ਮਿਡ ਡੇ ਮੀਲ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ 


ਮਿਡ-ਡੇਅ ਮੀਲ ਕੁੱਕ ਕਮ ਹੈਲਪਰਾਂ/  ਵਰਕਰਾਂ ਦੀਆਂ ਮੰਗਾਂ ਦੇ ਹੱਲ ਲਈ ਅੱਜ  ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਇਥੇ ਪੰਜਾਬ ਭਵਨ ਵਿਖੇ ਮੀਟਿੰਗ ਲਈ ਆਏ ਕਈ ਯੂਨੀਅਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।



 ਯੂਨੀਅਨ ਆਗੂ ਬਿਮਲਾ ਸਮੇਤ ਦਰਜਨ ਦੇ ਕਰੀਬ ਵਰਕਰਾਂ ਨੂੰ ਥਾਣੇ ਲੈ ਗਈ। ਦੋਸ਼ ਹੈ ਕਿ ਉਨ੍ਹਾਂ ਨੇ ਮੰਤਰੀ ਨਾਲ ਮੀਟਿੰਗ ਦੌਰਾਨ ਸੰਤੁਸ਼ਟੀ ਨਾ ਹੋਣ ’ਤੇ ਉਥੇ ਨਾਅਰੇਬਾਜ਼ੀ ਕੀਤੀ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends