Big decision today: ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ, ਖੁਦ ਦਿਤੀ ਜਾਣਕਾਰੀ
ਚੰਡੀਗੜ੍ਹ, 15 ਮਈ 2023
ਮੁੱਖ ਮੰਤਰੀ ਭਗਵੰਤ ਮਾਨ ਵੱਡਾ ਐਲਾਨ ਕਰਨ ਜਾ ਰਹੇ ਹਨ ਇਸਦੀ ਜਾਣਕਾਰੀ ਖੁਦ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ " ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ 'ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ.."
ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ 'ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ...
— Bhagwant Mann (@BhagwantMann) May 15, 2023