BLAST NEAR HARMANDIR TEMPLE:ਹਰਿਮੰਦਰ ਸਾਹਿਬ ਨੇੜੇ ਅੱਜ ਫਿਰ ਤੋਂ ਧਮਾਕਾ, ਬੰਬ ਸਕੂਐਡ ਟੀਮਾਂ ਪਹੁੰਚੀਆਂ

 ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।



 ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸੇ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ। 


Share post to friends:

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends