“ਸਰਕਾਰ ਤੁਹਾਡੇ ਦੁਆਰ”: ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ ਜਲੰਧਰ ਵਿਖੇ

 “ਸਰਕਾਰ ਤੁਹਾਡੇ ਦੁਆਰ”: ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ ਜਲੰਧਰ ਵਿਖੇ

ਜਲੰਧਰ, 15 ਮਈ 2023

ਪੰਜਾਬ ਸਰਕਾਰ ਦੀ ਅਹਿਮ ਮੀਟਿੰਗ 17 ਮਈ ਨੂੰ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ 


 “ਸਰਕਾਰ ਤੁਹਾਡੇ ਦੁਆਰ”

ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ 'ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends