DATA MISMATCH TRANSFER ORDER : ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰ ਜਾਰੀ ਕਰੋ, ਡਾਊਨਲੋਡ

 

ਪੰਜਾਬ ਦੇ ਅਧਿਆਪਕਾਂ ਦੀਆਂ ਪਹਿਲੇ ਗੇੜ ਦੀਆਂ ਡਾਟਾ ਮਿਸਮੈਚ ਹੋਣ ਕਾਰਨ ਇੱਕ ਮੌਕਾ ਹੋਰ ਦਿੱਤਾ ਗਿਆ ਸੀ, ਇਸ ਉਪਰੰਤ ਅਧਿਆਪਕਾਂ ਨੂੰ ਸਟੇਸ਼ਨ ਚੋਣ ਦਾ ਮੌਕਾ 22 ਮਈ ਨੂੰ ਦਿੱਤਾ ਗਿਆ ਸੀ।  ਜ਼ਿਲੇ ਤੋਂ ਜ਼ਿਲੇ ਅੰਦਰ ਬਦਲੀਆਂ ਦੇ ਆਰਡਰ  ਆਨਲਾਈਨ ਜਾਰੀ ਕਰ ਦਿੱਤੇ ਗਏ ਹਨ। ਆਨਲਾਈਨ ਆਰਡਰ ਚੈੱਕ ਕਰਨ ਲਈ ਲਿੰਕ ਇਥੇ ਕਲਿੱਕ ਕਰੋ 



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਿਹਾ ਗਿਆ ਇਹ ਬਦਲੀਆਂ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ਤੇ ਆਨਲਾਈਨ ਕੀਤੀਆਂ ਗਈਆਂ ਹਨ।

ਪਾਰਦਰਸ਼ਤਾ ਨੂੰ ਕਾਇਮ ਰੱਖਦਿਆਂ ਅਪਲਾਈ ਕਰਨ ਵਾਲੇ ਹਰ ਅਧਿਆਪਕ ਦੀ ਮੁਕੰਮਲ ਮੈਰਿਟ ਲਿਸਟ ਵੀ ਵੈਬਸਾਈਟ ਤੇ ਅਪਲੋਡ ਹੋਵੇਗੀ। https://www.epunjabschool.gov.in/



ਇਸਤੋਂ ਬਾਅਦ ਦੂਜੇ ਗੇੜ ਵਿੱਚ ਅੰਤਰ ਜ਼ਿਲਾ ਬਦਲੀਆਂ ਅਤੇ ਤੀਜੇ ਗੇੜ ਵਿੱਚ ਆਪਸੀ ਬਦਲੀਆਂ ਦਾ ਕੰਮ ਮੁਕੰਮਲ ਕੀਤਾ ਜਾਵੇਗਾ। 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends