ਬਿਜਲੀ ਦੀਆਂ ਦਰਾਂ ਚ ਵਾਧੇ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ , 15 ਮਈ 2023
ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ।
ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..
— Bhagwant Mann (@BhagwantMann) May 15, 2023