ਸਟੇਟ ਬੈਂਕ ਨੇ 2000 ਦੇ ਨੋਟ ਨੂੰ ਬਦਲਣ ਲਈ ਐਤਵਾਰ ਨੂੰ ਇੱਕ ਗਾਈਡਲਾਈਨ ਜਾਰੀ ਕੀਤੀ ਹੈ। ਭਾਰਤ ਦੇ ਸਭ ਤੋਂ ਵੱਡੇ ਬੈਂਕ ਨੇ ਕਿਹਾ ਕਿ ਨੋਟ ਬਦਲਣ ਲਈ ਕਿਸੇ ਆਈਡੀ ਦੀ ਲੋੜ ਨਹੀਂ ਹੈ। ਕੋਈ ਫਾਰਮ ਬਦਲਣ ਦੀ ਲੋੜ ਨਹੀਂ ਹੋਵੇਗੀ। ਇੱਕ ਵਾਰ ਵਿੱਚ 10 ਨੋਟ ਬਦਲੇ ਜਾ ਸਕਦੇ ਹਨ।
ਸਟੇਟ ਬੈਂਕ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿਉਂਕਿ ਸੋਸ਼ਲ ਮੀਡੀਆ 'ਤੇ ਨੋਟ ਬਦਲਣ ਨੂੰ ਲੈ ਕੇ ਵੱਖ-ਵੱਖ ਜਾਣਕਾਰੀਆਂ ਦਿੱਤੀਆਂ ਜਾ ਰਹੀਆਂ ਸਨ।
State Bank Of India clarifies that the facility of exchange of Rs 2000 denomination bank notes upto a limit of Rs 20,000 at a time will be allowed without obtaining any requisition slip.