BREAKING NEWS: 31 ਮਈ ਤੱਕ ਨੌਕਰੀ ਬਦਲੇ ਰਿਸ਼ਵਤ ਦੀ ਜਾਣਕਾਰੀ ਦੇਣ, ਚਰਨਜੀਤ ਸਿੰਘ ਚੰਨੀ, -ਨਹੀਂ ਤਾਂ ਮੁੱਖ ਮੰਤਰੀ ਕਰਨਗੇ ਵੱਡੇ ਖੁਲਾਸੇ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੌਕਾ

ਚੰਡੀਗੜ੍ਹ, 25 ਮਈ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਜੇਕਰ ਚਰਨਜੀਤ ਸਿੰਘ ਚੰਨੀ ਨੇ ਜਾਣਕਾਰੀ ਨਹੀਂ ਦਿੱਤੀ ਤਾਂ, 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ'


ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

"ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…"


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends