FACTORY GAS LEAK CASE: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਛੁੱਟੀ ਦਾ ਐਲਾਨ

FACTORY GAS LEAK CASE: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਛੁੱਟੀ ਦਾ ਐਲਾਨ 

ਨੰਗਲ, ਰੂਪਨਗਰ 11 ਮਈ 2023

ਨੰਗਲ ਵਿਖੇ ਵਾਪਰੀ ਗੈਸ ਲੀਕ ਦੀ ਘਟਨਾ ਦੇ ਮੱਦੇਨਜ਼ਰ ਬਲਾਕ ਨੰਗਲ ਵਿੱਚ ਪੈਂਦੇ ਸਾਰੇ ਸਰਕਾਰੀ, ਏਡਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਸਾਰੇ ਵਿਦਿਅਰਥੀਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਅੱਜ ਮਿਤੀ 11/05/2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ ਵਿੱਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਘਰੋਂ ਘਰੀ ਸੁਰੱਖਿਅਤ ਪਹੁੰਚਾਉਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।



ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰੂਪਨਗਰ ਵੱਲੋਂ ਜਾਰੀ ਕੀਤੇ ਗਏ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends