FAKE SC CERTIFICATE: ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

FAKE SC CERTIFICATE: ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ 

ਚੰਡੀਗੜ੍ਹ,22 ਮਈ 2023

ਪੰਜਾਬ ਸਰਕਾਰ ਨੇ ਸੂਬੇ ਵਿੱਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਤੇ ਨੌਕਰੀ ਕਰਨ ਵਾਲਿਆਂ ਅਤੇ  ਸਰਟੀਫਿਕੇਟ ਬਣਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਐਸਸੀ ਸਰਟੀਫਿਕੇਟਾਂ ਦੀ ਜਾਂਚ ਸਮੇਤ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਅਜਿਹੇ ਲੋਕਾਂ ਦੀ ਸ਼ਨਾਖਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਹੈ।



ਜਿਨ੍ਹਾਂ ਨੇ ਜਾਅਲੀ ਐਸਸੀ ਸਰਟੀਫਿਕੇਟ ਲਏ ਹਨ, ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਇਸ ਲਈ ਕਿਸ ਤੋਂ ਮਦਦ ਲਈ ਹੈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਹੈ ਕਿ ਜਾਅਲੀ ਐਸ.ਸੀ ਸਰਟੀਫਿਕੇਟਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਮਹੀਨੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends