IMD RAIN ALERT: ਭਾਰਤੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਭਵਿੱਖਬਾਣੀ

IMD has issued warning today  22nd May 2023 



Isolated Heavy Rain may occur over:

- South Interior Karnataka, South Tamil Nadu, Kerala, Assam & Meghalya on 22nd May. - Jammu, Kashmir and Himachal Pradesh on 23rd & 24th May.

- Punjab on 24th May.

- Nagaland, Manipur, Mizoram, Tripura during 24th-26th May.

Isolated Heavy to Very Heavy Rain may occur over Assam & Meghalya on 23rd & 24th May.


ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ 22 ਮਈ ਨੂੰ ਕਰਨਾਟਕਾ, ਤਾਮਿਲਨਾਡੂ, ਕੇਰਲਾ, ਆਸਾਮ ਅਤੇ ਮੇਘਾਲਿਆ ਬਹੁਤੇ ਥਾਈਂ ਭਾਰੀ ਮੀਂਹ ਪਵੇਗਾ। ਇਸੇ ਤਰ੍ਹਾਂ 23 ਮਈ ਨੂੰ ਜਮੂ  ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਖੇ ਭਾਰੀ ਮੀਂਹ ਪਵੇਗਾ। 24  ਮਈ ਨੂੰ ਪੰਜਾਬ ਅਤੇ 24 ਤੋਂ 26 ਮਈ ਨੂੰ ਨਾਗਾਲੈਂਡ, ਮਨੀਪੁਰ, ਅਤੇ ਤ੍ਰਿਪੁਰਾ ਵਿਖੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends