ਪੰਜਾਬ ਦੇ ਇਤਿਹਾਸ ‘ਚ ਇੱਕ ਨਵੇਕਲੀ ਸ਼ੁਰੂਆਤ - LIVE CM BHAGWANT MANN

ਪੰਜਾਬ ਦੇ ਇਤਿਹਾਸ ‘ਚ ਇੱਕ ਨਵੇਕਲੀ ਸ਼ੁਰੂਆਤ…ਸਿਵਲ ਸਕੱਤਰੇਤ, ਪੰਜਾਬ ਵਿਖੇ ਆਪਣੇ ਦਫ਼ਤਰ ਪਹੁੰਚਿਆ ਹਾਂ…ਚੰਡੀਗੜ੍ਹ ਤੋਂ Live 



..ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅੱਜ ਪੰਜਾਬ ਭਰ ਦੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹ ਗਏ। ਛੁੱਟੀ ਦਾ ਸਮਾਂ 2 ਵਜੇ ਦਾ ਹੈ। ਅੱਜ ਤੋਂ ਲੈ ਕੇ 15 ਜੁਲਾਈ ਤਕ ਇਹ ਆਦੇਸ਼ ਜਾਰੀ ਰਹਿਣਗੇ। ਕੈਬਨਿਟ ਮੰਤਰੀ, ਮੁੱਖ ਮੰਤਰੀ ਭਗਵੰਤ ਮਾਨ,  ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਪੁੱਜੇ। 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends