MOTHER'S WORKSHOP POSTPONED:ਮਾਂਵਾਂ ਦੀ ਵਰਕਸ਼ਾਪ ਅਗਲੇ ਹੁਕਮਾਂ ਤੱਕ ਮੁਲਤਵੀ


ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸਮੂਹ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਦੀ ਵਰਕਸ਼ਾਪ 26-08-2023 ਦਿਨ ਸ਼ਨੀਵਾਰ ਨੂੰ ਹੋਣੀ ਸੀ। ਹੁਣ ਇਹ ਮਾਂਵਾਂ ਦੀ ਵਰਕਸ਼ਾਪ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਜਾਂਦੀ ਹੈ। ਇਹ ਹੁਕਮ - ਡਾਇਰੈਕਟਰ ਐਸ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਹਨ।

School holiday

RESTRICTED HOLIDAY ON 19 SEPTEMBER 2023 READ NOTIFICATION: 19 ਸਤੰਬਰ ਦੀ ਛੁੱਟੀ, ਪੜ੍ਹੋ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ

HOLIDAY ON 19 SEPTEMBER 2023: ਪੰਜਾਬ ਸਰਕਾਰ ਨੇ ਸੰਵਤਸਰੀ ਮੌਕੇ ਕੀਤਾ ਛੁੱਟੀ ਦਾ ਐਲਾਨ ਚੰਡੀਗੜ੍ਹ  15 ਸਤੰਬਰ 2023 (Pb.jobsoftoday.in) Jain Samvatsari 202...

Trends

RECENT UPDATES