PATWARI BHRTI COUNSELING SCHEDULE: 1090 ਪਟਵਾਰੀਆਂ ਦੀ ਭਰਤੀ ਲਈ ਕਾਉਂਸਲਿੰਗ ਸ਼ਡਿਊਲ ਜਾਰੀ

 ਪਟਵਾਰੀਆਂ ਦੀ ਭਰਤੀ ਸਬੰਧੀ  ਕਾਊਂਸਲਿੰਗ ਸ਼ਡਿਊਲ ਜਾਰੀ 


ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਮਾਲ ਪਟਵਾਰੀ ਦੀਆਂ 1090 ਅਸਾਮੀਆਂ ਦੇ ਨਤੀਜੇ ਰਾਹੀਂ ਵੱਖ-ਵੱਖ ਕੈਟਾਗਿਰੀਆਂ ਅਧੀਨ ਚੁਣੇ ਗਏ ਹੋਰ 126 ਉਮੀਦਵਾਰਾਂ ਨੂੰ ਜ਼ਿਲ੍ਹੇ ਦੀ ਵੰਡ/ਅਲਾਟਮੈਂਟ ਮਿਤੀ 25.05.2023 ਨੂੰ ਸਵੇਰੇ 8.00 ਵਜੇ ਦਫ਼ਤਰ ਡਾਇਰੈਕਟਰ ਭੌਂ ਰਿਕਾਰਡ, ਪੰਜਾਬ, ਕਪੂਰਥਲਾ ਰੋਡ, ਜਲੰਧਰ ਵਿਖੇ ਕੀਤੀ ਜਾਵੇਗੀ। 



ਯੋਗ ਉਮੀਦਵਾਰਾਂ ਦੀ ਸੂਚੀ ਵਿਭਾਗ ਦੀ ਵੈੱਬਸਾਈਟ 'ਤੇ ਮੌਜੂਦ ਹੈ। ਨੋਟ: 1. ਕਾਊਂਸਲਿੰਗ ਸਬੰਧੀ ਹਦਾਇਤਾਂ ਵਿਭਾਗ ਦੀ ਵੈੱਬਸਾਈਟ www.plrs.org.in ਅਤੇ www.revenue.punjab.gov.in 'ਤੇ ਵਾਚ ਲਈਆਂ ਜਾਣ। 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends