PSEB 10TH RESULT TOPPER: ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ - ਮੁੱਖ ਮੰਤਰੀ
ਚੰਡੀਗੜ੍ਹ, 26 ਮਈ
ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ , ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ
ਅੱਜ PSEB ਦੇ ਦਸਵੀਂ ਦੇ ਨਤੀਜੇ ਐਲਾਨੇ ਗਏ..ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ…ਪਹਿਲੇ ਤੇ ਦੂਜੇ ਸਥਾਨ ‘ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ‘ਤੇ ਮਾਨਸਾ ਜ਼ਿਲ੍ਹਾ ਰਿਹਾ ਹੈ…ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ…
— Bhagwant Mann (@BhagwantMann) May 26, 2023
ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/WdQ5Pmz843