PSEB 10TH RESULT: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੀਖਿਆਰਥੀਆਂ ਨੂੰ ਮੁਬਾਰਕਾਂ

PSEB 10TH RESULT: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੀਖਿਆਰਥੀਆਂ ਨੂੰ ਮੁਬਾਰਕਾਂ 

ਚੰਡੀਗੜ੍ਹ, 26 ਮਈ 2023




ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੀਖਿਆਰਥੀਆਂ ਨੂੰ ਮੁਬਾਰਕਾਂ ਦਿਤੀਆਂ ਹਨ। ਉਨ੍ਹਾਂ ਕਿਹਾ," ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਫ਼ਲਤਾ ਹਾਸਿਲ ਕਰਨ ਵਾਲੇ ਸਾਰੇ ਪ੍ਰੀਖਿਆਰਥੀਆਂ ਨੂੰ ਮੁਬਾਰਕਾਂ.

ਕੁੱਲ 281327 ਪ੍ਰੀਖਿਆਰਥੀ ਅਪੀਅਰ ਹੋਏ ਜਿੰਨਾਂ ਵਿੱਚੋ 274400 ਪਾਸ ਹੋਏ.

ਸਮੁੱਚਾ ਨਤੀਜਾ 97.54% ਰਿਹਾ.

ਸਾਲ 2019 ਅਤੇ ਕੋਵਿਡ ਸਮੇਂ ਦੇ ਪੈਰਾਮੀਟਰਾਂ ਦੇ ਮੁਕਾਬਲੇ ਐਤਕੀਂ ਨਤੀਜਾ 11.98% ਵੱਧ ਹੈ."

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends