PSEB 8TH RESULT SCHOOL WISE 2023: ਸਿੱਖਿਆ ਬੋਰਡ ਵੱਲੋਂ ਸਕੂਲਾਂ ਲਈ ਅੱਠਵੀਂ ਦਾ ਨਤੀਜਾ ਜਾਰੀ

 ਐਸ ਏ ਐਸ ਨਗਰ 9 ਮਈ 2023

ਸਿੱਖਿਆ ਬੋਰਡ ਵਲੋਂ 8 ਵੀਂ ਜਮਾਤ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ਤੇ ਜਾਰੀ ਕਰ ਦਿੱਤਾ ਗਿਆ ਹੈ। ਸਮੂਹ ਸਕੂਲ ਮੁਖੀ ਸਕੂਲ ਲਾਗਿਨ ਤੇ ਵਿਦਿਆਰਥੀਆਂ ਦਾ ਨਤੀਜਾ ਚੈਕ ਕਰ ਸਕਦੇ ਹਨ ਅਤੇ ਵਿਦਿਆਰਥੀਆਂ ਦੇ ਟਰਾਂਸਫਰ ਸਰਟੀਫਿਕੇਟ ਜਾਰੀ ਕਰ ਸਕਦੇ ਹਨ।


 ਦੱਸ ਦੇਈਏ ਕਿ ਪੰਜਵੀਂ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ਤੇ , ਸਕੂਲਾਂ ਲਈ  ਜਾਰੀ ਕੀਤਾ ਗਿਆ ਹੈ, ਵਿਦਿਆਰਥੀ ਲਈ ਨਤੀਜਾ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਸੀ। ਨਤੀਜਾ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 

Steps to download 5th result 2023


  • Step 1: CLick on the link for result .
  • STEP 2. LOGIN USING USER ID OF SCHOOL 
  • STEP 3: FILL PASSWORD 
  • STEP 4: GO TO link RESULT And‌ Download your result 






💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends