PSEB ADMISSION DATE EXTENDED: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖ਼ਲੇ ਦੀ ਅੰਤਿਮ ਮਿਤੀ 'ਚ ਕੀਤਾ ਵਾਧਾ

PSEB ADMISSION DATE EXTENDED: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖ਼ਲੇ ਦੀ ਅੰਤਿਮ ਮਿਤੀ 'ਚ ਕੀਤਾ ਵਾਧਾ 

ਚੰਡੀਗੜ੍ਹ, 26 ਮਈ 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ,‌ਬ  ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਟਿਡ/ਐਸੋਸੀਏਟਿਡ ਸਕੂਲਾਂ ਵਿੱਚ ਅਕਾਦਮਿਕ ਸਾਲ 2023-24 ਲਈ ਪੰਜਵੀਂ, ਅੱਠਵੀਂ ਤੋਂ ਬਾਰਵੀਂ ਸ਼੍ਰੇਣੀਆਂ ਲਈ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ ਅੰਤਿਮ ਮਿਤੀ 15 ਮਈ 2023 ਰੱਖੀ ਗਈ ਸੀ,  ਜਿਸ ਵਿੱਚ ਹੁਣ ਮਿਤੀ 31-07-2023 ਤੱਕ ਵਾਧਾ ਕੀਤਾ ਗਿਆ ਹੈ।


ਇਸ ਉਪਰੰਤ ਬੋਰਡ ਵੱਲੋਂ ਦਾਖਲੇ ਦੀਆਂ ਮਿਤੀਆ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। 

PSEB 10TH RESULT 2023 CHECK HERE 
PSEB 12TH RESULT 2023 CLICK HERE 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends