PSEB CERTIFICATE 10TH AND 12TH CLASS: ਇੰਜ ਪ੍ਰਾਪਤ ਕਰੋ , ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਰਟੀਫਿਕੇਟ

PSEB CERTIFICATE 10TH AND 12TH CLASS: ਇੰਜ ਪ੍ਰਾਪਤ ਕਰੋ , ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਰਟੀਫਿਕੇਟ 


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨਣ ਉਪਰੰਤ ਸਰਟੀਫਿਕੇਟ ਡਿਜੀਲਾਕਰ ਅਤੇ ਸਕੂਲ ਤੋਂ ਮਿਲਣਗੇ।


ਨਤੀਜਾ ਘੋਸ਼ਿਤ ਹੋਣ ਉਪਰੰਤ ਸਰਟੀਫਿਕੇਟ ਦੀ ਉਪਲਬੱਧਤਾ 

(i) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਾ ਘੋਸ਼ਿਤ ਹੋਣ ਉਪਰੰਤ ਡਿਜ਼ਟਲ ਸਰਟੀਫਿਕੇਟ Digilocker ਤੇ ਮੁਹੱਈਆ ਕਰਵਾਏ ਜਾਣਗੇ।

(ii) ਜਿਨ੍ਹਾਂ ਪ੍ਰੀਖਿਆਰਥੀਆਂ ਵੱਲੋਂ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਆਪਸ਼ਨ ਭਰੀ ਗਈ ਸੀ । ਅਜਿਹੇ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ ਨਤੀਜਾ ਸਬੰਧਤ ਸਕੂਲਾਂ ਨੂੰ ਭੇਜੇ ਜਾਣਗੇ। ਪ੍ਰੀਖਿਆਰਥੀ ਆਪਣਾ ਸਰਟੀਫੇਕਟ (Hard Copy) ਸਕੂਲ ਤੋਂ ਪ੍ਰਾਪਤ ਕਰਨਗੇ।

ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਿੱਚ ਸੁਧਾਰ ਲਈ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਸਰਟੀਫਿਕੇਟ ਕਿੰਵੇਂ ਮਿਲਣਗੇ 


ਇਨ੍ਹਾਂ ਪ੍ਰੀਖਿਆਰਥੀਆਂ ਦੇ ਡਿਜ਼ਿਟਲ ਸਰਟੀਫਿਕੇਟ ਵੀ Digilocker ਤੇ ਮੁਹੱਈਆ ਕਰਵਾਏ ਜਾਣਗੇ। ਇਸਦੇ ਨਾਲ ਹੀ ਜੇਕਰ ਪ੍ਰੀਖਿਅਰਥੀ ਵੱਲੋਂ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਆਪਸ਼ਨ ਟਿੱਕ ਕੀਤੀ ਗਈ ਹੈ, ਤਾਂ ਪ੍ਰੀਖਿਆਰਥੀ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਰਜ਼ਿਸਟਰਡ ਡਾਕ ਰਾਹੀਂ ਭੇਜੀ ਜਾਵੇਗੀ।

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends