SUMMER HOLIDAYS IN SCHOOL FAKE NEWS: ਗਰਮੀ ਦੀਆਂ ਛੁੱਟੀਆਂ ਸਬੰਧੀ ਫੇਕ ਖਬਰਾਂ ਵਾਇਰਲ

SUMMER HOLIDAYS FAKE NEWS: ਗਰਮੀ ਦੀਆਂ ਛੁੱਟੀਆਂ ਸਬੰਧੀ ਫੇਕ ਖਬਰਾਂ ਵਾਇਰਲ 

ਚੰਡੀਗੜ੍ਹ, 23 ਮਈ (PBJOBSOFTODAY) 

ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਸਬੰਧੀ ਵੱਖ ਵੱਖ ਟੈਲੀਵਿਜ਼ਨ ਚੈਨਲਾਂ ਅਤੇ ਅਖਬਾਰਾਂ ਦੇ ਸਕਰੀਨ ਸ਼ਾਟ ਸੋਸ਼ਲ ਮੀਡੀਆ ਤੇ ਵਾਇਰਲ ਕੀਤੇ ਜਾ ਰਹੇ ਹਨ। ਇਹਨਾਂ ਸਕਰੀਨ ਸ਼ਾਟਾਂ ਅਤੇ ਕਟਿਂਗ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 27 ਮਈ ਤੋਂ ਛੁਟੀਆਂ ਸਬੰਧੀ ਦਾਵੇ ਕੀਤੇ ਜਾ ਰਹੇ ਹਨ। 



ਆਪਣੇ ਵਿਦਿਆਰਥੀਆਂ ਅਤੇ ਪਾਠਕਾਂ ਦੀ ਜਾਣਕਾਰੀ ਲਈ ਦੱਸ ਦੇਈਏ ਕਿ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਇਹ ਖ਼ਬਰਾਂ ਬਿਲਕੁਲ ਜਾਅਲੀ ਹਨ। ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਛੁਟੀਆਂ ਦੀ ਘੋਸ਼ਣਾ ਨਹੀਂ ਕੀਤੀ ਹੈ। 

ਜੇਕਰ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਸਬੰਧੀ ਘੋਸ਼ਣਾ ਕੀਤੀ ਜਾਵੇਗੀ ਤਾਂ ਅਸੀਂ ਆਪਣੀ ਵੈੱਬਸਾਈਟ ਤੇ ਅਪਡੇਟ ਕਰਾਂਗੇ। 





💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends