TEACHER TRANSFER STATION CHOICE: ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਖਾਲੀ ਅਸਾਮੀਆਂ ਦੇ ਵੇਰਵੇ ਅਪਲੋਡ

TEACHER TRANSFER STATION CHOICE: ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਖਾਲੀ ਅਸਾਮੀਆਂ ਦੇ ਵੇਰਵੇ ਅਪਲੋਡ 




 



ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਸਟੇਸ਼ਨ ਚੁਆਇਸ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਖਾਲੀ ਅਸਾਮੀਆਂ ਦਾ ਵੇਰਵਾ ਵੈਬਸਾਈਟ ਤੇ ਅਪਲੋਡ ਕੀਤਾ ਗਿਆ ਹੈ। ਵਿਸ਼ਾ ਵਾਇਜ਼ ਮਾਸਟਰ ਕੇਡਰ, ਲੈਕਚਰਾਰ ਕੇਡਰ , ਪ੍ਰਾਇਮਰੀ   ਅਤੇ  ਪ੍ਰੀ ਪ੍ਰਾਇਮਰੀ ਖਾਲੀ ਅਸਾਮੀਆਂ ਦਾ ਵੇਰਵਾ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends