TRANSFER 2023: ਆਮ ਬਦਲੀਆਂ ਅਤੇ ਤੈਨਾਤੀਆਂ ਦੀ ਸਮਾਂ ਸੀਮਾ ਵਿੱਚ ਵਾਧਾ

TRANSFER 2023: ਆਮ ਬਦਲੀਆਂ ਅਤੇ ਤੈਨਾਤੀਆਂ ਦੀ ਸਮਾਂ ਸੀਮਾ ਵਿੱਚ ਵਾਧਾ 

ਚੰਡੀਗੜ੍ਹ, 31 ਮਈ 2023


 ਪੰਜਾਬ ਸਰਕਾਰ ਵੱਲੋਂ  ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਮਿਤੀ 10.4.2023 ਤੋਂ ਮਿਤੀ 31.5.2023 ਤੱਕ ਰੱਖਿਆ ਗਿਆ ਸੀ। ਹੁਣ ਇਸ ਸਮਾਂ- ਸੀਮਾ ਵਿੱਚ ਮਿਤੀ 15.06.2023 ਤੱਕ ਹੋਰ ਵਾਧਾ ਕੀਤਾ ਗਿਆ ਹੈ। 



ਮਿਤੀ 15.06.2023 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਸਿਰਫ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ। ਨਿੱਜੀ ਕਾਰਣਾਂ ਕਰਕੇ ਬਦਲੀ ਮਾਨਯੋਗ ਮੁੱਖ ਮੰਤਰੀ  ਦੀ ਪ੍ਰਵਾਨਗੀ ਉਪਰੰਤ ਹੀ ਕੀਤੀ ਜਾ ਸਕੇਗੀ।



Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends