STATION CHOICE OPEN : ਬਦਲੀਆਂ ਲਈ ਸਟੇਸ਼ਨ ਚੋਣ ਸ਼ੁਰੂ

 TRANSFER 2ND ROUND STATION CHOICE OPEN : ਦੂਜੇ ਰਾਉਂਡ ਦੀ ਸਟੇਸ਼ਨ ਚੋਣ ਸ਼ੁਰੂ 

ਚੰਡੀਗੜ੍ਹ, 22 ਮਾਰਚ 2023

ਜਿਹਨਾਂ  ਅਧਿਆਪਕਾਂ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਦਾ ਡਾਟਾ ਮਿਸਮੈਚ ਹੋਣ ਕਾਰਨ ਦੁਬਾਰਾ ਮੌਕਾ ਦਿੱਤਾ ਗਿਆ ਸੀ। ਉਨ੍ਹਾਂ ਲਈ ਸਟੇਸ਼ਨ ਚੋਣ ਸ਼ੁਰੂ ਹੋ ਗਈ ਹੈ। 



ਇਹ ਅਧਿਆਪਕ/ ਕਰਮਚਾਰੀ ਈ-ਪੰਜਾਬ ਪੋਰਟਲ ਤੇ ਲਾਗ ਇਨ ਕਰਕੇ ਬਦਲੀ ਲਈ ਮਿਤੀ 22.05.2023 ਨੂੰ ਸਮਾਂ 04.00 ਵਜੇ (ਬਾ:ਦੁ) ਤੋਂ ਸ਼ਾਮ 06.00 ਵਜੇ ਤੱਕ Station Choice ਦੇ ਸਕਦੇ ਹਨ। ਬਦਲੀ ਲਈ ਉਪਲਬਧ ਖਾਲੀ ਅਸਾਮੀਆਂ ਦੀ ਸੂਚੀ ਈ ਪੰਜਾਬ ਪੋਰਟਲ ਤੇ Log in ਕਰਕੇ Transfer Menu ਵਿੱਚ Station Choice ਲਿੰਕ ਤੇ ਦਰਸਾਈ ਜਾਵੇਗੀ। Station Choice ਇਹਨਾਂ ਉਪਲਬਧ ਖਾਲੀ ਸਟੇਸ਼ਨਾਂ ਵਿਚੋਂ ਹੀ ਕੀਤੀ ਜਾ ਸਕਦੀ ਹੈ। Link for station choice 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends