10000 JOB PLACEMENT DRIVE: 10 ਹਜ਼ਾਰ ਨੌਕਰੀਆਂ ਲਈ ਪਲੇਸਮੈਂਟ ਡਰਾਇਵ 7 ਜੂਨ ਨੂੰ, ਜਾਣੋ ਖਾਲੀ ਅਸਾਮੀਆਂ ਦਾ ਵੇਰਵਾ
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਚਾਹਵਾਨ ਉਮੀਦਵਾਰ ਜਾਬ ਪੋਰਟਲ http://www.pgrkam.com 'ਤੇ ਵੀ ਖ਼ੁਦ ਨੂੰ ਰਜਿਸਟਰ ਕਰਵਾ ਸਕਦੇ ਹਨ। ਇਸ ਪਲੇਸਮੈਂਟ ਮੁਹਿੰਮ ਰਾਹੀਂ ਸੰਭਾਵਿਤ ਤੌਰ 'ਤੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ।
ਰੋਜ਼ਗਾਰ ਵਿਭਾਗ, ਪੰਜਾਬ ਵੱਲੋਂ ਮਿਤੀ 07.06.2023 ਨੂੰ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਧ ਤੋਂ ਵੱਧ ਅਸਾਮੀਆਂ ਉਪਲਬਧ ਹਨ।
ਅਸਾਮੀਆਂ ਦੇਖਣ ਲਈ ਇੱਥੇ ਕਲਿੱਕ ਕਰੋ:
https://pgrkam.com/job-placement-fair-employers/636
ਅਪਲਾਈ ਕਰਨ ਲਈ ਇੱਥੇ ਕਲਿੱਕ ਕਰੋ: