VERY HEAVY RAIN ALERT IN PUNJAB
CHANDIGARH 9 JULY ,2023
ਪੰਜਾਬ ਵਿੱਚ ਪਿਛਲੇ 15 ਘੰਟਿਆਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਜ਼ਿਲਿਆਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ।
POST TIME 4:30 AM VALID UPTO 6:30 AM
Heavy Rain very likely over parts of Sangrur, Fatehgarh Sahib, Ludhiana, S.A.S Nagar, Rupnagar, SBS Nagar, Jalandhar, Hoshiarpur,
ਮੌਸਮ ਦੀ ਤਾਜਾ ਜਾਣਕਾਰੀ ਲਈ ਇਸ ਪੇਜ ਨੂੰ ਅਪਡੇਟ ਕਰਦੇ ਰਹੋ
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ, 9 ਜੁਲਾਈ 6:30 ਵਜੇ ਤੱਕ 1. ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
2. ਬਰਨਾਲਾ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਫਤਿਹਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਬਲਾਚੌਰ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ।
3. ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਮੁਹਾਲੀ, ਬਸੀ ਪਠਾਣਾ, ਖਰੜ, ਰੂਪ ਨਗਰ, ਬਲਾਚੌਰ, ਮੋਗਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੋਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਟਾਲਾ, ਭੁਲੱਥ, ਦਸੂਆ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
IMD CHANDIGARH issued orange alert regarding heavy to very heavy rain in State . According to latest press release: Light to moderate, fairly widespread to widespread rainfall, with isolated heavy to very heavy rainfall, is very likely over Punjab & Haryana including Chandigarh during 08th-10thJuly
ਪ੍ਰਸ਼ਾਸਨ ਅਲਰਟ, ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ -ਸਿਖਿਆ ਮੰਤਰੀ
ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਮੇਰੇ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ ।
ਪ੍ਰਸ਼ਾਸ਼ਨ ਤੇ ਸਾਰੀ ਟੀਮਾਂ ਰੈੱਡ ਅਲਰਟ ਤੇ ਹਨ । ਡੈਮ ਵਿੱਚ ਅਜੇ ਪਾਣੀ ਦਾ ਪੱਧਰ ਗੇਟ ਲੈਵਲ ਤੋਂ ਕਾਫ਼ੀ ਨੀਵਾ ਹੈ। ਪਰ ਫਿਰ ਵੀ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।
ਪ੍ਰਮਾਤਮਾ ਭਲੀ ਕਰੇ🙏
— Harjot Singh Bains (@
harjotbains) July 8, 2023