BIO METRIC ATTENDANCE: ਕੈਬਨਿਟ ਮੰਤਰੀ ਵੱਲੋਂ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ ਕਰਨ ਦੇ ਹੁਕਮ

 BIO METRIC ATTENDANCE: ਕੈਬਨਿਟ ਮੰਤਰੀ ਵੱਲੋਂ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ ਕਰਨ ਦੇ ਹੁਕਮ 



ਚੰਡੀਗੜ੍ਹ, 2 ਜੂਨ 2023

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਪੰਜਾਬ  ਵਲੋਂ ਅਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਜੋ ਬਾਇਓਮੈਟ੍ਰਿਕ ਸਿਸਟਮ ਕੋਵਿੜ ਕਾਰਨ ਬੰਦ ਕੀਤਾ ਗਿਆ ਸੀ, ਉਸਨੂੰ ਮਿਤੀ 1 ਜੂਨ, 2023 ਤੋਂ ਦੁਬਾਰਾ ਚਾਲੂ ਕੀਤਾ ਜਾਵੇ। ਇਨ੍ਹਾਂ ਹੁਕਮਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ। Read official letter here 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends