ਪੰਜਾਬ ਯੂਨੀਵਰਸਿਟੀ ‘ਚ ਹਰਿਆਣੇ ਦੇ ਹਿੱਸੇ ਨੂੰ ਸਾਫ਼ ਮਨਾਂ- ਮੁੱਖ ਮੰਤਰੀ

ਪੰਜਾਬ ਯੂਨੀਵਰਸਿਟੀ ‘ਚ ਹਰਿਆਣੇ ਦੇ ਹਿੱਸੇ ਨੂੰ ਸਾਫ਼ ਮਨਾਂ- ਮੁੱਖ ਮੰਤਰੀ 

ਚੰਡੀਗੜ੍ਹ, 5 ਜੂਨ 2023

ਪੰਜਾਬ ਯੂਨੀਵਰਸਿਟੀ ‘ਚ ਹਰਿਆਣੇ ਦੇ ਹਿੱਸੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਮਨਾਂ ਕਰ ਦਿੱਤਾ ਹੈ। ਉਨ੍ਹਾਂ ਕਿਹਾ  ਹਰਿਆਣੇ ਨੇ ਜੇ ਆਪਣੇ ਕਾਲਜਾਂ ਲਈ ਯੂਨੀਵਰਸਿਟੀ ਬਣਾਉਣੀ ਹੈ ਤਾਂ ਅੰਬਾਲੇ ਜਾਂ ਪੰਚਕੁਲਾ ਵਿਖੇ ਬਣਾ ਲੈਣ…ਅੱਜ ਮੈਂ ਪੰਜਾਬ ਯੂਨੀਵਰਸਿਟੀ ‘ਚ ਹਰਿਆਣੇ ਦੇ ਹਿੱਸੇ ਨੂੰ ਸਾਫ਼ ਮਨਾਂ ਕਰਕੇ ਆਇਆ ਹਾਂ….

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਾਣਯੋਗ ਸਵ.ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਸਮੇਂ ਦੇ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਕਿ ਸਾਨੂੰ ਕੋਈ ਇਤਰਾਜ਼ ਨਹੀਂ ਜੇ ਕੇਂਦਰ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਨਾ ਚਾਹੁੰਦੀ ਹੈ… 

ਅਕਾਲੀ ਦਲ ਵਾਲੇ ਹੁਣ ਇਸ ਗੱਲ ਦਾ ਜੁਆਬ ਦੇਣ!

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends