CABINET DECISION TODAY: ਅੱਜ ਦੀ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ, 14000 ਅਧਿਆਪਕ ਹੋਏ ਪੱਕੇ,ਦੇਖੋ ਲਾਈਵ

 CABINET DECISION TODAY:  ਅੱਜ ਦੀ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ

ਮਾਨਸਾ, 10 ਜੂਨ 2023

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਾਨਸਾ ਵਿਖੇ ਹੋਈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ। ਇਹਨਾਂ ਫੈਸਲਿਆਂ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਜਾ ਰਹੀ ਹੈ , ਦੇਖੋ ਵੀਡਿਉ ( click here)

ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ, ਉਹ ਟੀਚਰ ਜਿਨਾਂ 10 ਸਾਲ ਜਾਂ ਇਸ ਤੋਂ ਉਪਰ ਸਰਵਿਸ ਹੋ ਗਈ ਹੈ, ਉਨ੍ਹਾਂ 7902 ਅਧਿਆਪਕਾਂ ਨੂੰ ਅਸੀਂ ਰੈਗੂਲਰ ਕਰ ਰਹੇ ਹਾਂ। ਇਸ ਤੋਂ ਇਲਾਵਾ 6337 ਅਧਿਆਪਕਾਂ ਨੂੰ ਅਸੀਂ ਪੱਕੇ ਕਰਨ ਜਾ ਰਹੇ ਹਾਂ। ਇਨ੍ਹਾਂ ਦੀਆਂ ਤਨਖ਼ਾਹਾਂ ਅਤੇ ਪੇਡ ਛੁੱਟੀਆਂ ਬਾਰੇ ਵੀ ਫੈਸਲਾ ਲਿਆ ਗਿਆ ਹੈ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends