CABINET MEETING TODAY: ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੇ ਇੱਕ ਹੋਰ ਇਤਿਹਾਸਕ ਫੈਸਲਾ, - ਮੁੱਖ ਮੰਤਰੀ

CABINET MEETING BREAKING: ਕੱਲ ਹੋਣ ਵਾਲੀ ਕੈਬਨਿਟ ਮੀਟਿੰਗ ਤੇ ਇੱਕ ਹੋਰ ਇਤਿਹਾਸਕ ਫੈਸਲਾ, - ਮੁੱਖ ਮੰਤਰੀ 

ਚੰਡੀਗੜ੍ਹ, 18 ਜੂਨ 

19 ਜੂਨ ਨੂੰ ਹੋਣ ਜਾ ਰਹੀ ਕੈਬਨਿਟ ਮੀਟਿੰਗ ਵਿੱਚ ਇਤਿਹਾਸਕ ਫੈਸਲਾ ਕੀਤਾ ਜਾਵੇਗਾ, ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ।



ਉਨ੍ਹਾਂ ਕਿਹਾ ,"ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ.."


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends