CERTIFICATE 5TH, 8TH, 10TH AND 12TH: ਸਿੱਖਿਆ ਬੋਰਡ ਵੱਲੋਂ ਬੋਰਡ ਸਰਟੀਫਿਕੇਟ( ਮਾਰਚ 2023) ਪ੍ਰਾਪਤ ਕਰਨ ਸਬੰਧੀ ਗਾਈਡਲਾਈਨਜ਼

CERTIFICATE 5TH, 8TH, 10TH AND 12TH: ਸਿੱਖਿਆ ਬੋਰਡ ਵੱਲੋਂ ਬੋਰਡ ਸਰਟੀਫਿਕੇਟ( ਮਾਰਚ 2023) ਪ੍ਰਾਪਤ ਕਰਨ ਸਬੰਧੀ ਗਾਈਡਲਾਈਨਜ਼ 


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ/ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਮਾਰਚ 2023 ਦੇ ਪੰਜਵੀਂਅੱਠਵੀਂ ਦੇ ਕੇਵਲ ਰੈਗੂਲਰ ਅਤੇ ਦਸਵੀਂ/ਬਾਰ੍ਹਵੀਂ ਦੇ ਰੈਗੂਲਰ ਅਤੇ ਓਪਨ ਸਕੂਲ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ ਮਿਤੀ 15.06.2023 ਨੂੰ ਜਿਲ੍ਹਾ ਪੱਧਰ ਤੇ ਸਥਿਤ ਬੋਰਡ ਦੇ ਖੇਤਰੀ ਦਫਤਰਾਂ ਵਿੱਚ ਭੇਜੇ ਜਾ ਰਹੇ ਹਨ। ਸਬੰਧਤ ਸਕੂਲਾਂ ਦੇ ਮੁੱਖੀ/ਨੁਮਾਇੰਦੇ ਆਪਣੇ ਸਕੂਲ ਦੇ ਸਰਟੀਫਿਕੇਟ ਆਪਣੇ ਜਿਲ੍ਹੇ ਵਿੱਚ ਸਥਿਤ ਖੇਤਰੀ ਦਫਤਰਾਂ ਤੋਂ ਮਿਤੀ 16.06.2023 ਤੋਂ ਪ੍ਰਾਪਤ ਕਰ ਸਕਦੇ ਹਨ।



ਇਸ ਦੇ ਨਾਲ ਹੀ ਜਿਲ੍ਹਾ ਮਲੇਰਕੋਟਲਾ ਦੇ ਸਕੂਲ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ ਖੇਤਰੀ ਦਫਤਰ ਸੰਗਰੂਰ ਤੋਂ, ਜਿਲ੍ਹਾ ਫਾਜਿਲਕਾ ਦੇ ਸਕੂਲ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ ਖੇਤਰੀ ਦਫਤਰ ਅਬੋਹਰ ਤੋਂ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸਰਟੀਫਿਕੇਟ ਮੁੱਖ ਦਫਤਰ ਪੰਜਾਬ ਪ੍ਰਾਪਤ ਕਰਨਗੇ।

School holiday

PUNJAB SCHOOL TIME IN OCTOBER MONTH: 3 ਅਕਤੂਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 3 ਅਕਤੂਬਰ ਤੋਂ ਬਦਲ ਜਾਵੇਗਾ। ਪਹਿਲੀ ਅਕਤੂਬਰ ਨੂੰ ਐਤਵਾਰ ...

Trends

RECENT UPDATES