EARTHQUAKE: ਪੰਜਾਬ, ਹਰਿਆਣਾ, ਦਿੱਲੀ ਵਿਖੇ ਭੂਚਾਲ ਦੇ ਝਟਕੇ

 

EARTHQUAKE: ਪੰਜਾਬ, ਹਰਿਆਣਾ, ਦਿੱਲੀ ਵਿਖੇ ਭੂਚਾਲ ਦੇ ਝਟਕੇ



Massive Earthquake in punjab, chandigarh and Haryana .

ਉੱਤਰੀ ਭਾਰਤ ਵਿੱਚ ਦੁਪਹਿਰ 1.33 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਝਟਕੇ ਬਹੁਤ ਤੇਜ਼ ਸਨ। ਮੰਨਿਆ ਜਾਂਦਾ ਹੈ ਕਿ ਇਸ ਦਾ ਕੇਂਦਰ ਬਿੰਦੂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗੰਡੋਹ ਬਲੇਸ਼ਾ ਤੋਂ 18 ਕਿਲੋਮੀਟਰ ਦੂਰ ਸੀ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ।

M: 5.4

Date: 13/06/2023

Time: 13:33:42 IST

Lat: 33.15 N

Long: 75.82 E

Depth: 6 Km

Region: Doda, Jammu Kashmir

more updates awaited



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends