GOOD NEWS: ਸਰਕਾਰੀ ਸਕੂਲਾਂ ਵਿੱਚ ਨਾਨ ਟੀਚਿਂਗ ਸਟਾਫ ਦੀਆਂ 5200 ਅਸਾਮੀਆਂ ਤੇ ਹੋਵੇਗੀ ਭਰਤੀ


GOOD NEWS: ਸਰਕਾਰੀ ਸਕੂਲਾਂ ਵਿੱਚ ਨਾਨ ਟੀਚਿਂਗ ਸਟਾਫ ਦੀਆਂ 5200 ਅਸਾਮੀਆਂ ਤੇ ਹੋਵੇਗੀ ਭਰਤੀ 

ਚੰਡੀਗੜ੍ਹ, 25 ਜੂਨ 2023 ( PBJOBSOFTODAY)

ਪੰਜਾਬ ਸਰਕਾਰ  ਸਿੱਖਿਆ ਵਿੱਚ ਸੁਧਾਰ ਕਰਨ ਦੇ ਆਪਣੇ ਚੋਣ ਵਾਅਦੇ ਦੇ ਹਿੱਸੇ ਵਜੋਂ  ਸਕੂਲੀ ਸਿੱਖਿਆ ਵਿੱਚ ਸੁਧਾਰ ਲਈ ਲਗਾਤਾਰ ਕਦਮ ਚੁੱਕ ਰਹੀ ਹੈ।   ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵੱਖ ਵੱਖ ਕੇਡਰ ਦੇ ‌ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਸਰਕਾਰ ਹੁਣ ਗੈਰ-ਅਧਿਆਪਕ ( ਨਾਨ ਟੀਚਿਂਗ)  ਅਸਾਮੀਆਂ ਨੂੰ ਭਰਨ ਜਾ ਰਹੀ ਹੈ।



5200 ਅਸਾਮੀਆਂ ਤੇ ਹੋਵੇਗੀ ਭਰਤੀ 

ਮੀਡੀਆ ਰਿਪੋਰਟਾਂ ਅਨੁਸਾਰ ਹੁਣ ਸਿਖਿਆ ਵਿਭਾਗ  ਨਾਨ ਟੀਚਿੰਗ ਸਟਾਫ ਦੀਆਂ ਖਾਲੀ ਅਸਾਮੀਆਂ ਵੀ ਭਰਨ ਜਾ ਰਿਹਾ ਹੈ। ਇਸ ਵਿੱਚ 5200 ਦੇ ਕਰੀਬ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਕੀਤੀ ਜਾਵੇਗੀ।

ਇਹਨਾਂ ਅਸਾਮੀਆਂ ਦੀ ਭਰਤੀ ਲਈ ਸੂਬਾ ਸਰਕਾਰ ਦੇ ਹੁਕਮਾਂ 'ਤੇ ਸਿੱਖਿਆ ਵਿਭਾਗ ਨੇ ਇਕ ਏਜੰਡਾ ਤਿਆਰ ਕੀਤਾ ਹੈ, ਜਿਸ 'ਚ ਜ਼ਿਲੇ ਦੇ ਕਿਹੜੇ-ਕਿਹੜੇ ਸਕੂਲਾਂ 'ਚ ਨਾਨ-ਟੀਚਿੰਗ ਸਟਾਫ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਪਈਆਂ ਹਨ। ਇਨ੍ਹਾਂ ਵੇਰਵਿਆਂ ਅਨੁਸਾਰ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। 

ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਏਜੰਡਾ ਰੱਖਿਆ ਜਾਵੇਗਾ  ਅਤੇ ਉਮੀਦ ਹੈ ਕਿ ਸਰਕਾਰ ਇਸ ਏਜੰਡੇ 'ਤੇ ਮੋਹਰ ਲਾ ਦੇਵੇਗੀ ਅਤੇ ਉਸ ਤੋਂ ਬਾਅਦ ਸਾਰੇ ਸਕੂਲਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣਗੇ। 

Also read: 

SSA PUNJAB RECRUITMENT: ਸਮਗਰਾ ਸਿੱਖਿਆ ਅਭਿਆਨ ਵੱਲੋਂ ਨੌਕਰੀ ਲਈ  ਇਸ਼ਤਿਹਾਰ ਜਾਰੀ  https://shorturl.at/amGPY


ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੈਬੋਰਟਰੀ ਟੈਕਨੀਸ਼ੀਅਨ ਭਰਤੀ ਲਈ ਕਾਉਂਸਲਿੰਗ ਸ਼ਡਿਊਲ ਜਾਰੀ  https://pb.jobsoftoday.in/2023/06/blog-post_23.html


PSIS RECRUITMENT: ਪੰਜਾਬ ਸਪੋਰਟਸ ਇੰਸਟੀਚਿਊਟ ਵੱਲੋਂ ਕੋਚ ਭਰਤੀ ਲਈ ਇਸ਼ਤਿਹਾਰ ਜਾਰੀ https://shorturl.at/amGPY


NVS RECRUITMENT 2023: ਨਵੋਦਿਆ ਵਿਦਿਆਲਿਆ ਵਿਖੇ ਅਧਿਆਪਕਾਂ ( PGT/TGT/PRT) ਅਤੇ ਸਟਾਫ ਨਰਸਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ https://shorturl.at/amGPY

MC HOSHIARPUR RECRUITMENT 2023: ਦਫਤਰ ਨਗਰ ਨਿਗਮ, ਹੁਸ਼ਿਆਰਪੁਰ ਵੱਲੋਂ 180 ਅਸਾਮੀਆਂ  ਤੇ ਭਰਤੀ https://shorturl.at/amGPY


ASI RECRUITMENT 2023: ਅਸਿਸਟੈਂਟ ਸਬ ਇੰਸਪੈਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ https://shorturl.at/amGPY

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends