HOLIDAY HOME WORK BY EDUCATION MINISTER: ਸਿੱਖਿਆ ਮੰਤਰੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਦਿੱਤਾ ਛੁੱਟੀਆਂ ਦਾ ਕੰਮ

HOLIDAY HOME WORK BY EDUCATION MINISTER: ਸਿੱਖਿਆ ਮੰਤਰੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਦਿੱਤਾ ਛੁੱਟੀਆਂ ਦਾ ਕੰਮ 


ਪੰਜਾਬ  ਦੇ ਵਿਦਿਆਰਥੀਆਂ ਨੂੰ ਸਿੱਖਿਆ ਮੰਤਰੀ ਵੱਲੋਂ  ਛੁੱਟੀਆਂ ਦਾ ਕੰਮ ਦਿੱਤਾ ਹੈ, ਇਹ ਕੰਮ ਸਮੂਹ ਵਿਦਿਆਰਥੀਆਂ ਚਾਹੇ ਉਹ ਕਿਸੇ ਵੀ ਬੋਰਡ ਦੇ ਹੋਣ ।  



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ,"

ਇੱਕ ਨਿਵੇਕਲੀ ਪਹਿਲ, ਆਪ ਜੀ ਦੇ ਸਾਥ ਦੀ ਲੋੜ ਹੈ ।

  • ਇਸ ਵਾਰ ਛੁੱਟੀਆਂ ਦੇ ਰੰਗ ਵੱਖਰੇ, 
  • ਸਿੱਖਣ ਸਿਖਾਉਣ ਦੇ ਢੰਗ ਵੱਖਰੇ ।


ਪੰਜਾਬ ਦੇ ਸਕੂਲਾਂ ਵਿੱਚ ਚੱਲ ਰਹੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ, ਚਾਹੇ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਦੇ ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ।

DIRECT LINK JNV Result 2023: Check Your Results Online soon


ਸਕੂਲਾਂ ਵੱਲੋਂ ਦਿੱਤੇ ਹੋਮਵਰਕ ਦੇ ਨਾਲ-ਨਾਲ ਹੁਣ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਨਗੇ (ਛੁੱਟੀਆਂ ਦੌਰਾਨ ਕੁੱਲ 30 ਸ਼ਬਦ) ।



ਇਸੇ ਤਰ੍ਹਾਂ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਠੇਠ ਪੰਜਾਬੀ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰਾਂ ਮਾਹ), ਇਹਨਾਂ ਦੇ ਸ਼ੁਰੂ ਹੋਣ ਦਾ ਸਮਾਂ ਅਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਨਗੇ ।

DOWNLOAD PRE PRIMARY HOLIDAY HOME WORK 




ਉਮੀਦ ਹੈ ਕਿ ਸਾਡੇ ਇਸ ਨਿਵੇਕਲੇ ਉਪਰਾਲੇ ਨੂੰ ਸੂਬੇ ਦੇ ਸਾਰੇ ਸਕੂਲਾਂ ਦੇ ਵਿਦਿਆਰਥੀ ਅਤੇ ਮਾਪੇ ਪਸੰਦ ਕਰਨਗੇ ਅਤੇ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਨੂੰ ਖੋਜਣ ਦੀ ਜਗਿਆਸਾ ਅਤੇ ਉਹਨਾਂ ਬਾਰੇ ਸਮਝ ਵਿਕਸਤ ਹੋਣ ਨਾਲ ਨਵੀਂ ਪੀੜ੍ਹੀ ਪੁਰਾਣੇ ਸੱਭਿਆਚਾਰ ਨਾਲ ਜੁੜੇਗੀ ।



ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਹਫ਼ਤਾਵਾਰੀ ਹੋਮਵਰਕ ਭੇਜਿਆ ਜਾ ਰਿਹਾ ਹੈ।ਵਿਦਿਆਰਥੀਆਂ ਦੇ ਮਨੋਵਿਗਿਆਨ ਅਨੁਸਾਰ ਤਿਆਰ ਕਰਵਾਏ ਹੋਮਵਰਕ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਹੈ ਕਿ ਇਸਦਾ ਮਾਪਿਆਂ ਤੇ ਕੋਈ ਵੀ ਆਰਥਿਕ ਬੋਝ ਨਾਂ ਪਵੇ ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends