INTERNATIONAL YOGA DAY: 21 ਜੂਨ ਨੂੰ ਮਨਾਇਆ ਜਾਵੇਗਾ ਯੋਗ ਦਿਵਸ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ

INTERNATIONAL YOGA DAY: 21 ਜੂਨ ਨੂੰ ਮਨਾਇਆ ਜਾਵੇਗਾ ਯੋਗ ਦਿਵਸ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ 

ਚੰਡੀਗੜ੍ਹ, 12 ਜੂਨ 2023


ਦਫਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਕੰਪਲੈਕਸ ਪੰਜਾਬ ਸਕੂਲ ਸਿੱਖਿਆ ਬੋਰਡ, ਫੇਜ-8, ਐਸ.ਏ.ਐਸ ਨਗਰ (ਸਪੋਰਟਸ ਸਾਖਾ) ਵੱਲੋਂ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ , ਸਮੂਹ ਸਕੂਲ ਮੁੱਖੀਆਂ,  ਨੂੰ ਪੱਤਰ ਜਾਰੀ ਕਰ, ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।



ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਮਿਤੀ 21 ਜੂਨ ਨੂੰ  ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੱਖ-2 ਯੋਗ ਕਿਰਿਆਵਾਂ ਰਾਹੀਂ ਅੰਤਰ ਰਾਸਟਰੀ ਯੋਗ ਦਿਵਸ ਮਨਾਉਣ ਲਈ ਪ੍ਰੇਰਿਤ ਕੀਤਾ ਜਾਵੇ। READ OFFICIAL LETTER HERE 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends