NEW CHIEF SECRETARY PUNJAB:ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੱਕਤਰ

 

NEW CHIEF SECRETARY PUNJAB:ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੱਕਤਰ 



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  1993 ਬੈਚ ਦੇ ਆਈ ਏ ਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਗਾਉਣ ਨੂੰ ਮਨਜ਼ੂਰੀ  ਦਿਤੀ  ਗਈ ਹੈ ।  ਵਿਜੇ ਕੁਮਾਰ ਜੰਜੂਆ 30 ਜੂਨ ਨੂੰ ਸੇਵਾ ਮੁਕਤ ਹੋਣ ਜਾ ਰਹੇ ਹਨ। ਅਨੁਰਾਗ ਵਰਮਾ ਇਸ ਸਮੇ ਅਤਿਰਿਕਤ ਮੁੱਖ ਸਕੱਤਰ ਗ੍ਰਹਿ, ਉਦਯੋਗ ਵਿਭਾਗ ਦੇ ਅਹੁਦੇ ਤੇ ਤੈਨਾਤ ਹਨ ।




💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends